Psalms 78:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਪਰਮੇਸ਼ੁਰ ਨੇ ਉਨ੍ਹਾਂ ਵਿੱਚੋਂ ਕੁਝ ਇੱਕਾਂ ਨੂੰ ਮਾਰਿਆ ਦੂਸਰੇ ਉਸ ਵੱਲ ਮੁੜ ਜਾਂਦੇ ਰਹੇ। ਉਹ ਪਰਮੇਸ਼ੁਰ ਵੱਲ ਨਸਦੇ ਹੋਏ ਆਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਸ ਨੇ ਉਨ੍ਹਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ। ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਢੂੰਡਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।