Psalms 78:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਯਾਦ ਕਰਦੇ ਰਹੇ ਕਿ ਪਰਮੇਸ਼ੁਰ ਉਨ੍ਹਾਂ ਦੀ ਚੱਟਾਨ ਹੈ। ਉਨ੍ਹਾਂ ਚੇਤੇ ਰੱਖਿਆ ਕਿ ਸਰਬ ਉੱਚ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।