Psalms 78:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ ਕਿ ਉਹ ਉਸ ਨੂੰ ਪਿਆਰ ਕਰਦੇ ਸੀ ਪਰ ਉਹ ਝੂਠ ਬੋਲਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ ਪੱਤੋਂ ਕੀਤੀ, ਅਤੇ ਆਪਣੀ ਜ਼ਬਾਨ ਨਾਲ ਉਸ ਦੇ ਲਈ ਝੂਠ ਮਾਰਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,