Psalms 78:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣੇ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।