Psalms 78:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਾਦ ਕੀਤਾ ਕਿ ਉਹ ਸਿਰਫ਼ ਇਨਸਾਨ ਸਨ। ਲੋਕ ਹਵਾ ਵਰਗੇ ਹਨ ਜਿਹੜੀ ਵਗਦੀ ਹੈ ਅਤੇ ਚਲੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।