Psalms 78:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ। ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ। ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਓਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਨਾ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ ਕੰਮ ਜੋ ਉਸ ਨੇ ਕੀਤੇ ਦੱਸਾਂਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।