Psalms 78:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਅਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।