Psalms 78:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ। ਮਿਸਰ ਦੇ ਲੋਕ ਪਾਣੀ ਨਹੀਂ ਪੀ ਸੱਕਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਦੇ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਉਹ ਉਨ੍ਹਾਂ ਤੋਂ ਪੀ ਨਾ ਸੱਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।