Psalms 78:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੱਖੀਆਂ ਦੇ ਝੁੰਡ ਨੂੰ ਭੇਜਿਆ ਜਿਨ੍ਹਾਂ ਨੇ ਮਿਸਰ ਦੇ ਲੋਕਾਂ ਨੂੰ ਡੰਗ ਮਾਰੇ। ਪਰਮੇਸ਼ੁਰ ਨੇ ਡੱਡੂਆਂ ਨੂੰ ਭੇਜਿਆ ਜਿਨ੍ਹਾਂ ਨੇ ਮਿਸਰੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਘੱਲੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆ ਨਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।