Psalms 78:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਦੀਆਂ ਫ਼ਸਲਾਂ ਉੱਤੇ ਟਿੱਡੀ ਦਲ ਛੱਡ ਦਿੱਤੇ ਅਤੇ ਹੋਰ ਪੌਦਿਆਂ ਉੱਤੇ ਟਿੱਡੇ ਟਿੱਡੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾਂ ਨੂੰ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾ ਨੂੰ ਦਿੱਤੀ।