Psalms 78:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਦੀਆਂ ਵੇਲਾਂ ਨੂੰ ਤਬਾਹ ਕਰਨ ਲਈ ਗੜ੍ਹਿਆਂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਰੁੱਖਾਂ ਨੂੰ ਤਬਾਹ ਕਰਨ ਲਈ ਕੋਰੇ ਦੀ ਵਰਤੋਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁਲਰ ਦਿਆਂ ਰੁੱਖਾਂ ਨੂੰ ਵੱਡੇ ਵੱਡੇ ਓਲਿਆਂ ਨਾਲ ਬਰਬਾਦ ਕਰ ਸੁੱਟਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।