Psalms 78:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਦੇ ਜਾਨਵਰਾਂ ਨੂੰ ਰੋਗਾਂ ਨਾਲ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਮਹਾਂਮਾਰੀ ਨਾਲ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਦੇ ਪਸੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।