Psalms 78:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮਿਸਰ ਦੇ ਲੋਕਾਂ ਨੂੰ ਆਪਣਾ ਕਹਿਰ ਦਰਸਾਇਆ। ਉਸ ਨੇ ਉਨ੍ਹਾਂ ਵੱਲ ਆਪਣੇ ਮੌਤ ਦੇ ਫ਼ਰਿਸ਼ਤਿਆਂ ਨੂੰ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਬੁਰਿਆਈਆਂ ਦੇ ਦੂਤਾਂ ਨੂੰ ਘੱਲ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।