Psalms 78:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ। ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ। ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ। ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਦਿੱਤਾ, ਭਈ ਓਹ ਆਪਣੀ ਅੰਸ ਨੂੰ ਸਿਖਾਉਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,