Psalms 78:52 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪਣੀ ਪਰਜਾ ਨੂੰ ਭੇਡਾਂ ਵਾਂਙੁ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਙੁ ਉਨ੍ਹਾਂ ਦੀ ਅਗਵਾਈ ਕੀਤੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,