Psalms 78:54 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਆਪਣੇ ਸੱਜੇ ਹੱਥ ਨਾਲ ਬਣਾਏ ਆਪਣੇ ਪਵਿੱਤਰ ਪਰਬਤ ਦੇ ਸਿਰੇ ਤੱਕ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੀਕ ਅਪੜਾਇਆ, ਏਸ ਪਹਾੜ ਤੀਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।