Psalms 78:55 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ। ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ। ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ ਦਿੱਤੀ, ਅਤੇ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।