Psalms 78:57 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ। ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ। ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਓਹ ਫਿਰ ਗਏ ਅਤੇ ਆਪਣੇ ਪਿਓ ਦਾਦਿਆਂ ਵਾਂਙੁ ਛਲੀਏ ਹੋ ਗਏ, ਓਹ ਵਿੰਗੇ ਧਣੁਖ ਵਾਂਙੁ ਕੁੱਬੇ ਹੋ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।