Psalms 78:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਵੇਂ ਬੱਚੇ ਜੰਮਣਗੇ। ਉਹ ਪ੍ਰੌਢ ਹੋ ਜਾਣਗੇ। ਅਤੇ ਉਹ ਆਪਣੇ ਬੱਚਿਆਂ ਨੂੰ ਕਹਾਣੀਆਂ ਸੁਨਾਉਣਗੇ। ਇਸੇ ਤਰ੍ਹਾਂ ਲੋਕ ਆਖਰੀ ਪੀੜੀ ਤੀਕਰ ਵੀ ਨੇਮ ਬਾਰੇ ਜਾਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,