Psalms 78:60 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸ਼ੀਲੋਹ ਦੇ ਪਵਿੱਤਰ ਤੰਬੂ ਨੂੰ ਛੱਡ ਦਿੱਤਾ। ਪਰਮੇਸ਼ੁਰ ਉਸ ਤੰਬੂ ਵਿੱਚ ਲੋਕਾਂ ਸੰਗ ਨਿਵਾਸ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਸ਼ੀਲੋਹ ਦੇ ਡੇਹਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜਾ ਕੀਤਾ ਸੀ ਛੱਡ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।