Psalms 78:61 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਲੋਕਾਂ ਨੂੰ ਹੋਰਾਂ ਕੌਮਾਂ ਦੁਆਰਾ ਕੈਦ ਕਰਨ ਦਿੱਤਾ। ਵੈਰੀਆਂ ਨੇ ਪਰਮੇਸ਼ੁਰ ਦਾ “ਸੁੰਦਰ ਹੀਰਾ” ਖੋਹ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਦਾ ਬਲ ਅਸੀਰੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।