Psalms 78:62 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਪਰਮੇਸ਼ੁਰ ਆਪਣੇ ਚੁਣੇ ਹੋਏ ਲੋਕਾਂ ਨਾਲ ਗੁੱਸੇ ਸੀ। ਉਸ ਨੇ ਉਨ੍ਹਾਂ ਨੂੰ ਜੰਗ ਵਿੱਚ ਮਰ ਜਾਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ ਨਾਲ ਅੱਤ ਕ੍ਰੋਧਵਾਨ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।