Psalms 78:63 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਵਾਨ ਨੂੰ ਅੱਗ ਨਾਲ ਸਾੜਿਆ ਗਿਆ ਸੀ, ਅਤੇ ਉਨ੍ਹਾਂ ਮੁਟਿਆਰਾਂ ਨੇ, ਜਿਹੜੀਆਂ ਉਨ੍ਹਾਂ ਨਾਲ ਵਿਆਹ ਕਰਨ ਵਾਲੀਆਂ ਸਨ, ਸੁਹਾਗ ਦੇ ਗੀਤ ਗਾਏ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਗਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।