Psalms 78:64 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਮਾਰੇ ਗਏ, ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ ਸੱਕੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।