Psalms 78:65 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ। ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪ੍ਰਭੁ ਸੁੱਤੇ ਹੋਏ ਵਾਂਙੁ ਜਾਗ ਉੱਠਿਆ, ਉਸ ਸੂਰਮੇ ਵਾਂਙੁ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।