Psalms 78:69 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ। ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਅਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਕਰ ਰੱਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।