Psalms 78:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਉਹ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਣਗੇ। ਉਹ ਪਰਮੇਸ਼ੁਰ ਦੀਆਂ ਕਰਨੀਆਂ ਨੂੰ ਨਹੀਂ ਭੁੱਲਣਗੇ। ਉਹ ਧਿਆਨ ਨਾਲ ਉਸ ਦੇ ਹੁਕਮਾਂ ਦੀ ਪਾਲਣਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,