Psalms 78:71 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਹ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ ਭਈ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ ਇਸਰਾਏਲ ਨੂੰ ਚੁਰਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।