Psalms 78:72 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਦਾਊਦ ਨੇ ਸ਼ੁੱਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ। ਉਸ ਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।