Psalms 78:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਲੋਕ ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਹੁਕਮ ਸਿੱਖਾਉਣਗੇ, ਫ਼ੇਰ ਉਹ ਬੱਚੇ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ। ਉਨ੍ਹਾਂ ਦੇ ਪੁਰਖੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਹ ਲੋਕ ਜ਼ਿੱਦੀ ਸਨ, ਉਹ ਪਰਮੇਸ਼ੁਰ ਦੇ ਆਤਮੇ ਦੇ ਵਫ਼ਾਦਾਰ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਪਣੇ ਪਿਉ ਦਾਦਿਆਂ ਵਾਂਙੁ ਨਾ ਹੋਣ, ਇੱਕ ਕੱਬੀ ਤੇ ਆਕੀ ਪੀੜ੍ਹੀ, ਅਜੇਹੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।