Psalms 78:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਫ਼ਰਾਈਮ ਦੇ ਲੋਕਾਂ ਕੋਲ ਆਪਣੇ ਹਥਿਆਰ ਸਨ ਪਰ ਉਹ ਮੈਦਾਨੇ ਜੰਗ ਵਿੱਚੋਂ ਨੱਸ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਫ਼ਰਾਈਮ ਦੀ ਅੰਸ ਸ਼ਸਤਰ ਧਾਰੀ ਹੋ ਕੇ ਤੇ ਧਣੁਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।