Psalms 79:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਪਰਾਈਆਂ ਕੌਮਾਂ ਦੇ ਲੋਕ ਤੁਹਾਡੇ ਲੋਕਾਂ ਨਾਲ ਲੜਨ ਲਈ ਆਏ ਸਨ। ਉਨ੍ਹਾਂ ਨੇ ਤੁਹਾਡੇ ਪਵਿੱਤਰ ਮੰਦਰ ਨੂੰ ਦੂਸ਼ਿਤ ਕਰ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਨੂੰ ਖੰਡਰ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।