Psalms 79:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਹੋਰਾਂ ਕੌਮਾਂ ਨੂੰ ਨਾ ਕਹਿਣ ਦਿਉ, “ਤੁਹਾਡਾ ਪਰਮੇਸ਼ੁਰ ਕਿੱਥੇ ਹੈ? ਕੀ ਉਹ ਤੁਹਾਡੀ ਸਹਾਇਤਾ ਨਹੀਂ ਕਰ ਸੱਕਦਾ?” ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਦੰਡ ਦਿਉ ਤਾਂ ਜੋ ਅਸੀਂ ਵੇਖ ਸੱਕੀਏ। ਉਨ੍ਹਾਂ ਨੂੰ ਆਪਣੇ ਸੇਵਕਾਂ ਨੂੰ ਮਾਰਨ ਦਾ ਦੰਡ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਕਾਹ ਨੂੰ ਆਖਣ ਭਈ ਉਨ੍ਹਾਂ ਦਾ ਪਰਮੇਸ਼ੁਰ ਹੈ ਕਿੱਥੇॽ ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!