Psalms 79:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਰਪਾ ਕਰਕੇ ਕੈਦੀਆਂ ਦੀ ਕੁਰਲਾਟ ਸੁਣੋ। ਹੇ ਪਰਮੇਸ਼ੁਰ, ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕਰੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਮੌਤ ਦੇ ਹਵਾਲੇ ਕੀਤਾ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਰ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਛਿਆ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,