Psalms 79:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੁ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!