Psalms 79:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਡੇ ਬੰਦੇ ਹਾਂ। ਅਸੀਂ ਤੁਹਾਡੇ ਇਜ਼ੜ ਦੀਆਂ ਭੇਡਾਂ ਹਾਂ। ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ। ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।