Psalms 79:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਗੁਆਂਢੀ ਦੇਸ਼ਾਂ ਨੇ ਸਾਨੂੰ ਬੇਇੱਜ਼ਤ ਕੀਤਾ। ਆਲੇ-ਦੁਆਲੇ ਦੇ ਲੋਕ ਸਾਡੇ ਉੱਤੇ ਹੱਸੇ ਅਤੇ ਉਨ੍ਹਾਂ ਨੇ ਸਾਡਾ ਮਜ਼ਾਕ ਉਡਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।