Psalms 79:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਕੀ ਤੁਸੀਂ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ? ਕੀ ਤੁਹਾਡੀਆਂ ਕਠੋਰ ਭਾਵਨਾਵਾਂ ਸਾਨੂੰ ਅੱਗ ਵਾਂਗ ਸਾੜੀ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਕ੍ਰੋਧਵਾਨ ਰਹੇਂਗਾॽ ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?