Psalms 79:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ। ਸਾਡੀ ਸਹਾਇਤਾ ਕਰ। ਸਾਨੂੰ ਬਚਾਉ। ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ। ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੇ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।