Psalms 8:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।