Psalms 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ