Psalms 8:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਰ ਤਾਰਿਆਂ ਨੂੰ ਜਿਹੜੇ ਤੈਂ ਕਇਮ ਕੀਤੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,