Psalms 8:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?