Psalms 8:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!