Psalms 80:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਜੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!