Psalms 80:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਹਾੜ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਦੇ ਦਿਆਰਾਂ ਵਰਗੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।