Psalms 80:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਸਮੁੰਦਰ ਤੀਕੁਰ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।