Psalms 80:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ। ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਭਈ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਿਆ ਹਨॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?