Psalms 80:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ। ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਰੜ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।