Psalms 80:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸੁਰਗੋਂ ਧਿਆਨ ਕਰ ਕੇ ਵੇਖ ਤੇ ਇਸ ਵੇਲੇ ਦੀ ਸੁੱਧ ਲੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,